HomeNEWSINPUNJABIਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Published on

spot_img

ਪੰਜਾਬ ਨਿਊਜ਼ਲਾਈਨ, ਚੰਡੀਗੜ੍ਹ, 2 ਸਤੰਬਰ: ਪੰਜਾਬ ਸਰਕਾਰ ਨੇ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ” ਦੇ ਸ਼ੁਭ ਮੌਕੇ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 04 ਸਤੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Latest articles

Elon Musk posts then deletes shocking reaction to Donald Trump assassination attempt

Elon Musk has once again stirred controversy after Secret Service agents managed to...

For Younger Workers to Get Ahead, Do Boomers Just Need to Retire?

The pay gap between older and younger workers has widened. The solutions aren’t...

Kolkata Police commissioner, 2 health department officers removed after Mamata Banerjee’s meeting with doctors

Kolkata: Bengal Chief Minster Mamata Banerjee, after meeting with the protesting junior doctors,...

More like this