HomeNEWSINPUNJABIਬੈਂਸ ਨੇ ਅਧਿਆਪਕ ਰਾਜ ਪੁਰਸਕਾਰ ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ...

ਬੈਂਸ ਨੇ ਅਧਿਆਪਕ ਰਾਜ ਪੁਰਸਕਾਰ ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ ਦਿੱਤੀ

Published on

spot_img

ਪੰਜਾਬ ਨਿਊਜ਼ਲਾਈਨ, ਚੰਡੀਗੜ੍ਹ, 4 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਅਧਿਆਪਕ ਦਿਵਸ 2024 ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਚਾਰ ਵਰਗਾਂ ਵਿੱਚ ਸਨਮਾਨਿਤ ਕੀਤੇ ਜਾਣ ਵਾਲੇ 77 ਅਧਿਆਪਕਾਂ ਨੂੰ ਵਧਾਈ ਦਿੱਤੀ।ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਵੀ ਦਿੱਤੇ ਜਾਣਗੇ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਮੌਕੇ ਸੂਬਾ ਸਰਕਾਰ ਵੱਲੋਂ ਐਵਾਰਡ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਹੋਰ ਅਧਿਆਪਕਾਂ ਲਈ ਚਾਨਣ ਮੁਨਾਰਾ ਬਣਨਗੇ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ’ਤੇ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਵਾਰ ਇਨਾਮਾਂ ਦੀ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਸੂਬਾ ਪੱਧਰ ‘ਤੇ ਜਿਊਰੀ ਵੱਲੋਂ ਪਾਰਦਰਸ਼ੀ ਢੰਗ ਨਾਲ ਕਰਕੇ ਮਿਹਨਤੀ ਅਤੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ।

Latest articles

TikTok Faces Tough Questions From Judges in Fight Over U.S. Ban

TikTok on Monday pushed back against a law that would force the popular...

Case Against Shiv Sena MLA Over “Chop Rahul Gandhi’s Tongue” Remark

A case was registered against Sanjay Gaikwad under BNSBuldhana: Shiv Sena MLA Sanjay...

Elon Musk posts then deletes shocking reaction to Donald Trump assassination attempt

Elon Musk has once again stirred controversy after Secret Service agents managed to...

For Younger Workers to Get Ahead, Do Boomers Just Need to Retire?

The pay gap between older and younger workers has widened. The solutions aren’t...

More like this