HomeNEWSINPUNJABIਪੰਜਾਬ ਸਰਕਾਰ ਨੇ 25 ਸਤੰਬਰ, 2024 ਅਤੇ 1 ਅਕਤੂਬਰ 2024 ਨੂੰ ਜੰਮੂ-ਕਸ਼ਮੀਰ...

ਪੰਜਾਬ ਸਰਕਾਰ ਨੇ 25 ਸਤੰਬਰ, 2024 ਅਤੇ 1 ਅਕਤੂਬਰ 2024 ਨੂੰ ਜੰਮੂ-ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਦੀ ਸੂਚੀ ਵਿੱਚ ਸ਼ਾਮਲ ਵੋਟਰਾਂ ਲਈ ਪੇਡ ਛੁੱਟੀ ਦਾ ਐਲਾਨ ਕੀਤਾ ਹੈ।

Published on

spot_img

ਪੰਜਾਬ ਨਿਊਜ਼ਲਾਈਨ, ਚੰਡੀਗੜ੍ਹ, 24 ਸਤੰਬਰ- ਜੰਮੂ-ਕਸ਼ਮੀਰ ਦੇ ਯੂਟੀ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 25 ਸਤੰਬਰ, 2024 ਅਤੇ 1 ਅਕਤੂਬਰ 2024 ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਇੱਕ ਸਰਕਾਰੀ ਬੁਲਾਰੇ ਨੇ ਕੀਤਾ। ਸਰਕਾਰ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਜੰਮੂ ਅਤੇ ਕਸ਼ਮੀਰ ਯੂਟੀ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਿਹਾ ਹੈ, ਤਾਂ ਉਹ/ਉਸਨੂੰ 25 ਸਤੰਬਰ, 2024 ਅਤੇ 1 ਅਕਤੂਬਰ 2024 (ਵੋਟਿੰਗ ਦੇ ਪੜਾਅ ਅਨੁਸਾਰ) ਨੂੰ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਧਿਕਾਰੀ ਤੋਂ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਣਗੇ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Latest articles

2 Boys Beaten, Paraded Naked On Suspicion Of Being Thieves In Mumbai: Cops

The arrested man was identified as Suraj Patwa. (Representational)Mumbai: A 22-year-old man has...

I ate 700 eggs in a month as an experiment – what happened to my health went against everything I’d been told

They're regarded by many gym goers and health gurus as a super-food.Yet ask...

Brett Favre Reveals He Has Parkinson’s Disease

Mr. Favre, the former N.F.L. quarterback who fell from grace after Mississippi officials...

Guterres Urges World Leaders to Act on ‘Whirlwind’ of Crises

new video loaded: Guterres Urges World Leaders to Act on ‘Whirlwind’ of CrisestranscriptBacktranscriptGuterres...

More like this