HomeNEWSINPUNJABIਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਮਿਲਰਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ...

ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਮਿਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ

Published on

spot_img

ਚੰਡੀਗੜ੍ਹ, 1 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨੂੰ ਦਖਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮਾਨ ਨੇ ਕਿਹਾ ਕਿ ਆਮ ਤੌਰ ‘ਤੇ ਐਫਸੀਆਈ ਨੂੰ 31 ਮਾਰਚ ਤੱਕ ਮਿਲ ਕੀਤੇ ਚੌਲ ਮਿਲ ਜਾਂਦੇ ਹਨ ਪਰ ਕੇਐਮਐਸ 2023-24 ਦੌਰਾਨ, ਐਫਸੀਆਈ ਮਿਲ ਕੀਤੇ ਚੌਲਾਂ ਲਈ ਜਗ੍ਹਾ ਪ੍ਰਦਾਨ ਨਹੀਂ ਕਰ ਸਕਿਆ ਅਤੇ ਇਸ ਲਈ ਡਿਲੀਵਰੀ ਦੀ ਮਿਆਦ 30 ਸਤੰਬਰ, 2024 ਤੱਕ ਵਧਾਉਣੀ ਪਈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਪੰਜਾਬ ਦੇ ਮਿੱਲ ਮਾਲਕ ਸਾਲ 2024-25 ਦੌਰਾਨ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਨੂੰ ਚੁੱਕਣ ਅਤੇ ਸਟੋਰ ਕਰਨ ਤੋਂ ਝਿਜਕ ਰਹੇ ਹਨ। ਉਨ੍ਹਾਂ ਕਿਹਾ ਕਿ ਮਿੱਲ ਮਾਲਕਾਂ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਹਰ ਮਹੀਨੇ ਘੱਟੋ-ਘੱਟ 20 ਲੱਖ ਮੀਟਰਕ ਟਨ ਚੌਲ/ਕਣਕ ਨੂੰ ਕਵਰਡ ਸਟੋਰੇਜ ਤੋਂ ਪੰਜਾਬ ਤੋਂ ਬਾਹਰ ਭੇਜਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਦੇਸ਼ ਭਰ ਵਿੱਚ ਅਨਾਜ ਦੇ ਗੋਦਾਮ ਭਰੇ ਪਏ ਹਨ ਅਤੇ ਇਸ ਲਈ ਭਾਰਤ ਸਰਕਾਰ ਨੂੰ ਕੁਝ ਰਣਨੀਤਕ ਹੱਲ ਕੱਢਣੇ ਪੈਣਗੇ।

Latest articles

What to Watch For in Tuesday’s Vance-Walz Debate

As the two running mates hold their first debate in New York, here...

Soldier’s Body Found 56 Years After Plane Crash In Himachal, To Reach Home

For decades, the wreckage and remains of the victims remained lost in the...

Map: Israel’s Ground Invasion of Southern Lebanon

While details of the operation are scarce, Israel has ordered residents of many...

More like this