HomeNEWSINPUNJABIਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

Published on

spot_img

ਪੰਜਾਬ ਨਿਊਜ਼ਲਾਈਨ ਚੰਡੀਗੜ੍ਹ, 14 ਅਕਤੂਬਰ- ਪੰਜਾਬ ਸਰਕਾਰ ਨੇ ਗ੍ਰਾਮ ਪੰਚਾਇਤ ਚੋਣਾਂ ਲਈ 15 ਅਕਤੂਬਰ 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸਮੂਹ ਸੇਵਾ ਕੇਂਦਰ 15 ਅਕਤੂਬਰ ਨੂੰ ਬੰਦ ਰਹਿਣਗੇ ਤਾਂ ਜੋ ਸਟਾਫ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਛੱਡ ਕੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਦੇ ਰਹਿਣਗੇ।

Latest articles

Punjab’s ‘Cyber helpline 1930’ gets boost as DGP unveils enhanced call centre

Punjab Newsline, Chandigarh, October 14-  In order to further improve the potential of the ‘Cyber...

ਪ੍ਰਸ਼ਾਸਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ

ਪੰਜਾਬ ਨਿਊਜ਼ਲਾਈਨ, ਚੰਡੀਗੜ੍ਹ/ਲੁਧਿਆਣਾ, 14 ਅਕਤੂਬਰ- ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਰਵਜੋਤ ਸਿੰਘ ਨੂੰ...

पंजाब सरकार त्योहारी सीजन के दौरान पटाखों की बिक्री और उपयोग के लिए नियम जारी करती है

पंजाब न्यूज़लाइन, चंडीगढ़, 14 अक्टूबर- पंजाब सरकार ने दिवाली, गुरुपर्व, क्रिसमस और नए...

More like this