HomeNEWSINPUNJABIਭਗਵਾਨ ਵਾਲਮੀਕਿ ਜੀ ਦਾ ਉਪਦੇਸ਼ ਅਜੋਕੇ ਸਮੇਂ ਵਿੱਚ ਸਹੀ ਮਾਰਗ ਦਰਸਾਉਂਦਾ ਹੈ:...

ਭਗਵਾਨ ਵਾਲਮੀਕਿ ਜੀ ਦਾ ਉਪਦੇਸ਼ ਅਜੋਕੇ ਸਮੇਂ ਵਿੱਚ ਸਹੀ ਮਾਰਗ ਦਰਸਾਉਂਦਾ ਹੈ: ਚੀਮਾ

Published on

spot_img

ਪੰਜਾਬ ਨਿਊਜ਼ਲਾਈਨ, ਚੰਡੀਗੜ੍ਹ/ਦਿੜਬਾ, 17 ਅਕਤੂਬਰ- ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ਮੌਕੇ ਸਾਰਿਆਂ ਨੂੰ ਆਪਸੀ ਭਾਈਚਾਰਾ ਮਜ਼ਬੂਤ ​​ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਉਪਦੇਸ਼ ਅਜੋਕੇ ਸਮੇਂ ਵਿੱਚ ਸਹੀ ਮਾਰਗ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਨੇ ਵੀ ਸਿੱਖਿਆ ਦੇ ਅਧਿਕਾਰ ‘ਤੇ ਜ਼ੋਰ ਦਿੱਤਾ ਸੀ, ਇਸ ਲਈ ਵੱਧ ਤੋਂ ਵੱਧ ਸਿੱਖਿਆ ਗ੍ਰਹਿਣ ਕਰਕੇ ਬਰਾਬਰੀ ਅਤੇ ਭਾਈਚਾਰੇ ਦੀ ਰੌਸ਼ਨੀ ਫੈਲਾਉਣ ਦੇ ਉਪਰਾਲੇ ਕੀਤੇ ਜਾਣ | ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਇਸ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੇ ਹੋਰ ਪ੍ਰਚਾਰ ਅਤੇ ਪ੍ਰਸਾਰ ਦੀ ਲੋੜ ਹੈ ਤਾਂ ਜੋ ਉਨ੍ਹਾਂ ਵੱਲੋਂ ਦਿੱਤਾ ਸੰਦੇਸ਼ ਹਰ ਘਰ ਤੱਕ ਪਹੁੰਚ ਸਕੇ।

Latest articles

Lord Valmiki’s birth anniversary celebrated with great devotion at Kendri Mandir Patti

Cabinet Minister Bhullar pays respects Punjab Newsline, Chandigarh/Patti (Tarn Taran), October 17- The birth anniversary...

Trump breaks silence on son Barron’s college dating life as Melania’s special nickname for him is revealed

Donald Trump divulged a rare bit of very personal information about his son...

Here’s a look at the remaining leadership of Hamas, which has long been targeted by Israel.

Here’s a look at the remaining leadership of Hamas, which has long been...

Yahya Sinwar, Leader of Hamas in Gaza, Is Dead

Mr. Sinwar climbed the ranks of the Palestinian militant group to plot the...

More like this